● On air now · ਟੀਵੀ ਪੰਜਾਬ

Punjabi News · Since 2013

Breaking

ਚੰਡੀਗੜ੍ਹ ‘ਚ ਕੈਨੇਡੀਅਨ ਅੰਬੈਸੀ ਬਾਹਰ ਨੌਜਵਾਨਾਂ ਦਾ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਕੈਨੇਡਾ ਵਿਚ ਸਪਾਊਜ ਓਪਨ ਵਰਕ ਪਰਮਿਟ ਨਾ ਮਿਲਣ ਕਾਰਨ ਚੰਡੀਗੜ੍ਹ ਵਿਖੇ ਅੱਜ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸਪਾਊਜ ਓਪਨ ਵਰਕ ਪਰਮਿਟ ਅਪਲਾਈ ਕੀਤੇ ਹੋਏ ਦੋ ਸਾਲ ਹੋ ਗਏ ਹਨ…


ਚੰਡੀਗੜ੍ਹ : ਕੈਨੇਡਾ ਵਿਚ ਸਪਾਊਜ ਓਪਨ ਵਰਕ ਪਰਮਿਟ ਨਾ ਮਿਲਣ ਕਾਰਨ ਚੰਡੀਗੜ੍ਹ ਵਿਖੇ ਅੱਜ ਨੌਜਵਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸਪਾਊਜ ਓਪਨ ਵਰਕ ਪਰਮਿਟ ਅਪਲਾਈ ਕੀਤੇ ਹੋਏ ਦੋ ਸਾਲ ਹੋ ਗਏ ਹਨ ਪਰ ਕੈਨੇਡਾ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆ ਰਿਹਾ ਹੈ। ਇਸ ਦੇ ਵਿਰੋਧ ਵਿਚ ਅੱਜ ਕੈਨੇਡਾ ਅੰਬੈਸੀ ਚੰਡੀਗੜ੍ਹ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਮੰਗ ਕੀਤੀ ਹੈ ਕਿ ਕੈਨੇਡਾ ਇੰਮੀਰਗ੍ਰੇਸ਼ਨ ਸਾਡੀ ਫਾਈਲ ਨੂੰ ਜਲਦ ਤੋਂ ਜਲਦ ਰਿਵਿਊ ਕਰੇ।

ਟੀਵੀ ਪੰਜਾਬ ਬਿਊਰੋ

 


Filed under