ਨਵੀਂ ਦਿੱਲੀ : ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਦਾ ਕਹਿਣਾ ਹੈ ਕਿ ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ 776 ਡਾਕਟਰਾਂ ਦੀ ਮੌਤ ਹੋ ਗਈ ਹੈ | ਆਈ ਐਮ ਏ ਵੱਲੋ ਜਾਰੀ ਕੀਤੀ ਸੂਚੀ ਅਨੁਸਾਰ ਬਿਹਾਰ ਵਿਚ ਸਭ ਤੋਂ ਵੱਧ 115 ਡਾਕਟਰ ਆਪਣੀ ਜਾਨ ਗਵਾ ਚੁੱਕੇ ਹਨ ਅਤੇ ਇਸ ਤੋਂ ਬਾਅਦ ਦਿੱਲੀ ਹੈ ਜਿੱਥੇ 109 ਡਾਕਟਰਾਂ ਨੇ ਆਪਣੀ ਜਾਨ ਗਵਾਈ ਹੈ।
ਕੋਵਿਡ19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ 776 ਡਾਕਟਰਾਂ ਦੀ ਮੌਤ
